ਡੀਸੀ ਮੁਹੰਮਦ ਇਸ਼ਫਾਕ, ਗੁਰਦਾਸਪੁਰ ਵਲੋ ਕੋਵਿਡ ਦੇ ਚਲਦੇ ਜਾਰੀ ਕੀਤੇ ਨਵੇਂ ਹੁਕਮ, ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ-ਸਕੂਲ, ਕਾਲਜ ਤੇ ਕੋਚਿੰਗ ਸੈਂਟਰ ਬੰਦ, ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿਚ ‘ਨੋ ਮਾਸਕ ਨੋ ਸਰਵਿਸ’ ਨਿਯਮ ਲਾਗੂ

ਰਾਵੀ ਨਿਊਜ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 4 ਜਨਵਰੀ 2022 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ 15 ਜਨਵਰੀ 2022 ਤਕ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ […]

Continue Reading