ਲੋਕ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਸੁਰੱਖਿਅਤ ਰੱਖਣ ਲਈ ਵੱਧ ਚੜ੍ਹ ਕੇ ਟੀਕਾਕਰਣ ਕਰਵਾਉਣ- ਐੱਸ.ਡੀ.ਐਮ. ਬਲਵਿੰਦਰ ਸਿੰਘ

ਰਾਵੀ ਨਿਊਜ ਗੁਰਦਾਸਪੁਰ ਕੋਵਿਡ-19 ਵੈਕਸੀਨੇਸ਼ਨ ਤੇ ਪੋਸ਼ਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ਭਰ ਵਿੱਚ ਜਾਗਰੂਕਤਾ ਅਭਿਆਨ ਦਾ ਵੱਡੇ ਪੱਧਰ ‘ਤੇ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਗੁਰਦਾਸਪੁਰ ਵਿਚ ਦੋ ਦਿਨਾਂ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ […]

Continue Reading