Raavi News # ਮੋਦੀ ਸਰਕਾਰ ਪਾਰਲੀਮੈਂਟ ਦੀ ਮਰਿਯਾਦਾ ਭੰਗ ਕਰ ਰਹੀ:ਕਾਮਰੇਡ ਸੇਖੋਂ

ਰਾਵੀ ਨਿਊਜ ਗੁਰਦਾਸਪੁਰ ਸੀਪੀਆਈ(ਐਮ) ਜ਼ਿਲ੍ਹਾ ਕਮੇਟੀ ਗੁਰਦਾਸਪੁਰ ਦੀ ਮੀਟਿੰਗ ਕਾਮਰੇਡ ਮਾਇਆਧਾਰੀ ਦੀ ਧ੍ਰਧਾਨਗੀ ਹੇਠ ਹੋਈ। ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਇਸ ਦੌਰਾਨ ਕਾਮਰੇਡ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਪਾਰਲੀਮੈਂਟ ਵਿੱਚ ਬਿਨਾਂ ਬਹਿਸ ਤੋਂ ਕਿਸਾਨ ਵਿਰੋਧੀ […]

Continue Reading