ਜਹਿਰੀਲਾ ਪਦਾਰਥ ਨਿਗਲ ਕੇ ਵਿਆਹੁਤਾ ਔਰਤ ਦੀ ਭੇਦਭਰੇ ਹਲਾਤਾਂ ਚ ਮੌਤ

ਰਾਵੀ ਨਿਊਜ ਡੇਰਾ ਬਾਬਾ ਨਾਨਕ। ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਦਰਗਾਬਾਦ ਦੀ  ਇਕ ਵਿਆਹੁਤਾ ਔਰਤ ਦੀ ਭੇਦਭਰੇ ਹਲਾਤਾਂ ਚ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਸਾਹਮਣੇ ਆਇਆ ਹੈ,ਇਸ ਸਬੰਧੀ ਲੜਕੀ ਪਰਿਵਾਰ ਜੋ ਮਾਨ ਨਗਰ ਬਟਾਲਾ ਦਾ ਰਹਿਣ ਵਾਲਾ ਹੈ ਉਨ੍ਹਾਂ ਜਾਣਕਾਰੀ ਦਿੱਤੀ ਕਿ ਸਾਡੀ ਲੜਕੀ ਸਵੇਤਾ 29 ਦਾ ਵਿਆਹ ਕਰੀਬ […]

Continue Reading