Raavi News # आब्जर्वरों फोन नंबर भी सार्वजनिक, चुनाव से संबंधित शिकायत या सुझाव दे सकते हैं

रावी न्यूज गुरदासपुर आगामी विधानसभा चुनाव के लिए निर्वाचन आयोग द्वारा नियुक्त जनरल, पुलिस और खर्चा आब्जर्वर की उपस्थिति में जिला चुनाव अधिकारी मोहम्मद इशफाक ने प्रेसवार्ता कर चुनाव व्यवस्था का विवरण दिया। रविवार को आब्जर्वर से मिलने का कार्यक्रम जारी करने से लेकर फोन नंबर भी सार्वजनिक कर दिए गए हैं। जिला चुनाव अधिकारी […]

Continue Reading

Raavi News # ਉਮੀਦਵਾਰਾਂ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲੈਣ ਲਈ ਬਹੁਤ ਹੀ ਢੁਕਵਾਂ ਮੰਚ ਹੈ ‘ਸੁਵਿਧਾ ਪੋਰਟਲ’ – ਜ਼ਿਲ੍ਹਾ ਚੋਣ ਅਧਿਕਾਰੀ

ਰਾਵੀ ਨਿਊਜ ਬਟਾਲਾਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਅਤੇ ਰਾਜਸੀ ਪਾਰਟੀਆਂ ਦੀ ਸਹੂਲਤ ਲਈ ਵੱਖ-ਵੱਖ ਐਪਲੀਕੇਸ਼ਨ ਤੇ ਆਨਲਾਈਨ ਪੋਰਟਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਵਿੱਚ ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ, ਦਿਵਿਆਂਗਾ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ […]

Continue Reading

Raavi News # ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਹੋਈ

ਰਾਵੀ ਨਿਊਜ ਗੁਰਦਾਸਪੁਰ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 1.1.2022 ਦੇ ਅਧਾਰ ਤੇ ਫੋਟੋ ਵੋਟਰ ਸੂਚੀਆਂ ਅਤੇ ਸਰਵਿਸ ਵੋਟਰ ਸੂਚੀ ਦੇ ਆਖਰੀ ਭਾਗ ਦੀ ਅੰਤਿਮ ਪ੍ਰਕਾਸ਼ਨਾਂ ਅੱਜ ਕੀਤੀ ਗਈ, ਜਿਸ ਵਿਚ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰ, ਸਮੂਹ ਸਹਾਇਕ ਚੋਣਕਾਰ ਰਜਿਸ਼ਟਰੇਸ਼ਨ ਅਫਸਰ, ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਸਕੱਤਰ ਅਤੇ ਪ੍ਰਤੀਨਿਧ ਆਦਿ ਹਾਜ਼ਰ ਹੋਏ।ਇਸ ਮੌਕੇ ਰਾਜਸੀ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਸਮੂਹ ਚੋਣ ਹਲਕਿਆਂ ਦੀ ਫਾਈਨਲ ਵੋਟਰ ਸੂਚੀ (ਸਮੇਤ ਸੀ.ਡੀ ਬਿਨਾਂ ਫੋਟੋ) ਪ੍ਰਦਾਨ ਕੀਤੀ ਗਈ। ਇਸ ਮੌਕੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਮ ਸਿੰਘ ਐਸ.ਡੀ.ਐਮ ਬਟਾਲਾ, ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ, ਕਾਂਗਰਸ ਪਰਾਟੀ ਤੋਂ ਗੁਰਵਿੰਦਰਲਾਲ, ਸ਼ਰੋਮਣੀ ਅਕਾਲੀ ਦਲ ਤੋਂ ਹਰਵਿੰਦਰ ਸਿੰਘ, ਸੀ.ਪੀ.ਆਈ (ਐਮ) ਤੋਂ ਅਮਰਜੀਤ ਸਿੰਘ ਸੈਣੀ, ਆਮ ਆਦਮੀ ਪਾਰਟੀ ਤੋਂ ਬਲਵਿੰਦਰ ਕੁਮਾਰ, ਸੀ.ਪੀ.ਆਈ ਤੋਂ ਬਲਬੀਰ ਸਿੰਘ ਅਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਆਦਿ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਲੋਂ ਸਮੂਹ ਰਾਜਸੀ ਪ੍ਰਤੀਨਿਧਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਰ ਸੂਚੀ ਨੂੰ ਚੈੱਕ ਕੀਤਾ ਜਾਵੇ। ਜੇਕਰ ਕੋਈ ਤਰੁੱਟੀ/ ਖਾਮੀ ਪਾਈ ਜਾਂਦੀ ਹੈ ਜਾਂ ਕਿਸੇ ਦੀ ਵੋਟ ਨਹੀ ਬਣੀ ਤਾਂ ਤੁਰੰਤ ਚੋਣਕਾਰ ਰਜ਼ਿਸ਼ਟਰੇਸ਼ਨ ਅਫਸਰਾਂ ਦੇ ਧਿਆਨ ਵਿਚ ਲਿਆ ਕੇ ਕਾਰਵਾਈ ਕਰ ਲਈ ਜਾਵੇ। ਉਨਾਂ ਅੱਗੇ ਕਿਹਾ ਕਿ ਚੋਣ ਕਮਿਸ਼ਨਰ ਵਲੋਂ ਵੋਟਰ ਸੂਚੀ ਦੀ ਸੁਧਾਈ/ਚੋਣਾਂ ਦੀ ਪ੍ਰਕਿਰਿਆ ਪਾਰਦਰਸ਼ਤਾਂ/ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਮੂਹ ਰਾਜਸੀ ਪਾਰਟੀਆਂ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਨ। ਉਨਾਂ ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਪੋਲਿਗ ਬੂਥਵਾਈਜ਼ ਬੂਥ ਲੈਵਲ ਏਜੰਟ ਦੀ ਨਿਯੁਕਤੀ ਕਰਕੇ ਸੂਚੀਆਂ ਤੁਰੰਤ ਜਿਲਾ ਚੋਣਕਾਰ ਦਫਤਰ ਗੁਰਦਾਸਪੁਰ ਨੂੰ ਭੇਜੀਆਂ ਜਾਣ, ਤਾਂ ਜੋ ਆਗਮੀ ਵਿਧਾਨ ਸਭਾ ਚੋਣਾਂ 2022 ਵਿਚ ਉਨ੍ਹਾਂ ਦਾ ਸਹਿਯੋਗ ਲਿਆ ਜਾ ਸਕੇ।ਉਨਾਂ ਨੇ ਅੱਗੇ ਦੱਸਿਆ ਕਿ ਜਿਲੇ ਅੰਦਰ ਕੁਲ 1572 ਪੋਲਿੰਗ ਸਟੇਸ਼ਨ ਹਨ। ਜਿਲੇ ਅੰਦਰ ਕੁਲ 12 ਲੱਖ 72 ਹਜ਼ਾਰ 064 ਵੋਟਰ ਹਨ, ਜਿਸ ਵਿਚ 6 ਲੱਖ 71 ਹਜ਼ਾਰ 079 ਪੁਰਸ਼ ਅਤੇ 6 ਲੱਖ 958 ਔਰਤਾਂ ਵੋਟਰ ਸ਼ਾਮਿਲ ਹਨ। ਥਰਡ ਜੈਂਡਰ 27 ਵੋਟਰ ਬਨ।

Continue Reading

Raavi News # ਕੋਵਿਡ ਵਿਰੋਧੀ ਵੈਕਸੀਨ ਕਰਵਾਉਣ ਵਿੱਚ ਲੋਕ ਆਏ ਅੱਗੇ, ਬਿਮਾਰੀਆਂ ਤੋ ਪੀੜਤ ਵਿਅਕਤੀ ਵੀ ਵੈਕਸੀਨੇਸ਼ਨ ਲਈ ਪਹੁੰਚੇ ਮੈਗਾ ਕੈਪ ਵਿੱਚ

ਰਾਵੀ ਨਿਊਜ ਗੁਰਦਾਸਪੁਰ (ਦੀਪਕ) ਪੰਜਾਬ ਸਰਕਾਰ ਸਿਹਤ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਦੇ ਨਾਲ ਹੈਲਪ ਏਜ਼ ਇੰਡੀਆ ਅਤੇ ਜੋਨਸ ਸਨੇਓ ਇੰਡੀਆ ਵੱਲੋ ਮੁਹੱਲਾ ਸਹਿਜਾਦਾ ਨਗਰ ਗੁਰਦਾਸਪੁਰ ਵਿਖੇ ਵੈਕਸੀਨੇਸ਼ਨ ਦਾ ਮੈਗਾ ਕੈਪਾਂ ਦੀ ਸੁਰੂਆਤ ਕੀਤੀ ਗਏ । ਜਿਸ ਵਿੱਚ  ਸਿਵਲ ਸਰਜਨ ਗੁਰਦਾਸਪੁਰ ਡਾ: ਵਿਜੇ ਕੁਮਾਰ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ; ਅਰਵਿੰਦ ਕੁਮਾਰ ਅਤੇ ਸਾਰੀ ਹੈਲਪ ਇੰਡੀਆ ਦੀ ਟੀਮ […]

Continue Reading

Raavi News # ਸਵੀਪ ਟੀਮ ਨੇ ਈ.ਵੀ.ਐਮ, ਵੀਵੀਪੈਟ ਤੇ ਚੋਣ ਪ੍ਰੀਕ੍ਰਿਆ ਬਾਰੇ ਦਿੱਤੀ ਜਾਣਕਾਰੀ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ  ਦੀਆਂ ਹਦਾਇਤਾਂ ਤਹਿਤ ਸਵੀਪ ਟੀਮ ਵੱਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਈ.ਵੀ.ਐੱਮ. ਅਤੇ ਵੀਵੀਪੈਟ ਦੀ ਵਰਤੋਂ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਜਾ ਰਹੀ ਹੈ। ਅੱਜ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਦੌਰਾਨ ਜਾਣਕਾਰੀ ਦਿੰਦਿਆਂ ਸੈਕਟਰ ਅਫ਼ਸਰ ਜਗਦੀਪ ਸਿੰਘ ਨੇ ਕਿਹਾ […]

Continue Reading

Raavi voice # ਅਚਲੇਸ਼ਵਰ ਧਾਮ ਦੇ ਮੇਲੇ ਸਬੰਧੀ 12 ਨਵੰਬਰ ਨੂੰ ਬਟਾਲਾ ਛੁੱਟੀ ਵਿੱਚ ਲੋਕਲ ਛੁੱਟੀ ਦਾ ਐਲਾਨ

ਰਾਵੀ ਨਿਊਜ ਬਟਾਲਾ ( ਸਰਵਨ ਸਿੰਘ ਕਲਸੀ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੇ ਮੇਲੇ ਨੌਂਵੀ ਵਾਲੇ ਦਿਨ ਮਿਤੀ 12 ਨਵੰਬਰ 2021 ਨੂੰ ਬਟਾਲਾ ਤਹਿਸੀਲ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ […]

Continue Reading

Raavi news Punjab # ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮੁਹੰਮਦ ਇਸ਼ਫ਼ਾਕ ਆਈ.ਏ.ਐੱਸ ਨੇ ਨੈਸ਼ਨਲ ਐਵਾਰਡੀ ਡਾ. ਪਰਮਜੀਤ ਸਿੰਘ ਕਲਸੀ ਦੀ ਬਾਲ-ਸਾਹਿਤ ਪੁਸਤਕ “ਮਿਹਨਤ” ਨੂੰ ਕੀਤਾ ਰਿਲੀਜ਼

ਰਾਵੀ ਨਿਊਜ ਬਟਾਲਾ\ਗੁਰਦਾਸਪੁਰ (ਸਰਵਣ ਸਿੰਘ ਕਲਸੀ) ਪੰਜਾਬੀ ਸਾਹਿਤ ਦੇ ਖੇਤਰ ਵਿੱਚ ਸਿਰਜਣਾਤਮਕ ਕਲਾਕਾਰੀ ਰਾਹੀਂ ਆਪਣੀਆਂ ਨਵੀਂਆਂ ਪੈੜਾਂ ਪਾਉਣ ਵਾਲੇ ਬਾਲ-ਸਾਹਿਤਕਾਰ, ਪੰਜਾਬ ਸਰਕਾਰ ਦੇ ਰਾਜ ਪੁਰਸਕਾਰ ਵਿਜੇਤਾ ਅਤੇ ਭਾਰਤ ਸਰਕਾਰ ਦੇ ਰਾਸ਼ਟਰਪਤੀ ਐਵਾਰਡੀ ਡਾ. ਪਰਮਜੀਤ ਸਿੰਘ ਕਲਸੀ ਦੀ ਬਾਲ-ਸਾਹਿਤ ਨਾਲ ਸੰਬੰਧਿਤ ਅਹਿਮ ਪੁਸਤਕ “ਮਿਹਨਤ” ਜ਼ਿਲਾ੍ਹ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਇਸ਼ਫ਼ਾਕ ਆਈ.ਏ.ਐੱਸ. ਵੱਲੋਂ ਰਿਲੀਜ਼ ਕੀਤੀ […]

Continue Reading

Raavi news # ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਰਾਜਸੀ ਪਾਰਟੀਆਂ ਨਾਲ ਮੀਟਿੰਗ, ਸਮੂਹ ਰਾਜਸੀ ਪਾਰਟੀਆਂ ਨੂੰ ਬੂਥ ਪੱਧਰ ਤੇ ਬੂਥ ਲੈਵਲ ਏਜੰਟ ਦੀ ਨਿਯੁਕਤੀ ਕਰਨ ਦੀ ਕੀਤੀ ਅਪੀਲ, ਜਿਲ੍ਹੇ ਵਿੱਚ ਕੁਲ 12 ਲੱਖ 72 ਹਜਾਰ 21 ਵੋਟਰ ਹਨ

ਰਾਵੀ ਨਿਊਜ ਗੁਰਦਾਸਪੁਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 1.1.2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿੱਚ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਜਿਲਾ ਪ੍ਰਧਾਨਾਂ, ਕੁਆਰਡੀਨੇਟਰ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਦੌਰਾਨ ਰਾਜਸੀ ਪਾਰਟੀਆਂ ਦੇ […]

Continue Reading

Raavi voice # ਰੇਤ ਦੀ ਨਿਰਧਾਰਤ ਕੀਤੀ ਗਈ ਕੀਮਤ ਤੋਂ ਵੱਧ ਵਸੂਲੀ ਕਰਨ ਵਾਲੇ ਨੂੰ ਬਖਸਿਆ ਨਹੀਂ ਜਾਵੇਗਾ-ਡਿਪਟੀ ਕਮਿਸ਼ਨਰ, ਵੱਧ ਰੇਟ ਵਸੂਲਣ ਵਾਲਿਆਂ ਵਿਰੁੱਧ ਪੀ.ਜੀ.ਆਰ.ਐਸ ਦੇ ਸ਼ਿਕਾਇਤ ਨੰਬਰ 62393-01830 ਉੱਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ

ਰਾਵੀ ਨਿਊਜ ਗੁਰਦਾਸਪੁਰ (ਸੰਦੀਪ) ਮਾਣਯੋਗ ਮੁੱਖ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤਹਿਤ ਰੇਤਾ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਨੂੰ ਜਿਲੇ ਅੰਦਰ ਇੰਨਬਿਨ ਲਾਗੂ ਕੀਤਾ ਜਾਵੇ। ਇਸ ਸਬੰਧੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ […]

Continue Reading

Raavi Voice # ਡਿਪਟੀ ਕਮਿਸ਼ਨਰ ਨੇ ਜ਼ੂਮ ਐਪ ਜਰੀਏ ਸੁਣੀਆਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ

ਰਾਵੀ ਨਿਊਜ ਬਟਾਲਾ  (ਸਰਵਨ ਸਿੰਘ ਕਲਸੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਅੱਜ ਇੱਕ ਵਾਰ ਫਿਰ ਜ਼ੂਮ ਐਪ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਆਨ-ਲਾਈਨ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਤੋਂ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੀ ਮੀਟਿੰਗ ਦੌਰਾਨ […]

Continue Reading