Gurdaspur News # ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾਉਣ – ਡੀ.ਸੀ
ਰਾਵੀ ਨਿਊਜ ਗੁਰਦਾਸਪੁਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫੋਜ਼ਦਾਰੀ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਗਏ ਹਨ ਕਿ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾਉਣ।ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਪ੍ਰਕਿਰਿਆ […]
Continue Reading