ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਡੀ.ਜੀ.ਪੀ. ਪੰਜਾਬ ਦਾ ਵਾਧੂ ਚਾਰਜ ਸੰਭਾਲਿਆ

ਰਾਵੀ ਨਿਊਜ ਚੰਡੀਗੜ੍ਹ ਗੁਰਵਿੰਦਰ ਸਿੰਘ ਮੋਹਾਲੀ 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ […]

Continue Reading