Raavi News # ਧਰਮਪੁਰਾ ਸਕੂਲ ਵਿੱਚ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਰਾਵੀ ਨਿਊਜ ਬਟਾਲਾ ( ਅਨੂੰ ) ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ ਸੈਕਟਰ ਅਫ਼ਸਰ ਪ੍ਰੋ. ਜਸਬੀਰ ਸਿੰਘ ਅਤੇ ਪ੍ਰੋ. ਜਗਦੀਪ ਸਿੰਘ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ […]

Continue Reading