ਗੁਰਦਾਸਪੁਰ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਤੋਂ ਵਿਸ਼ੇਸ ਬੱਸ ਰਵਾਨਾ

ਗੁਰਦਾਸਪੁਰ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਅਤੇ ਸ਼ਰਧਾਲੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 31 ਜਨਵਰੀ 2021 ਨੂੰ […]

Continue Reading