विजय इंदर सिंगला कैबिनेट साथियों सहित लखीमपुर खीरी में पीड़ित परिवारों से मिले

लखीमपुर खीरी /चण्डीगढ़ पंजाब के लोक निर्माण और प्रशासनिक सुधार मंत्री श्री विजय इंदर सिंगला ने आज अपने अन्य कैबिनेट साथियों के साथ लखीमपुर खीरी में शहीद किसानों के घर जाकर उनके पारिवारिक सदस्यों के साथ दुख साझा किया और भरोसा दिया कि पूरा देश उनके साथ खड़ा है। पीड़ित परिवारों को हर संभव सहायता […]

Continue Reading

ਪੰਜਾਬ ਸਰਕਾਰ ਵੱਲੋਂ ਨੇਤਰਹੀਣ ਸ਼੍ਰੇਣੀਆਂ ਲਈ ਰਾਖਵੀਆਂ ਮਾਸਟਰ ਕਾਡਰ ਦੀਆਂ ਖਾਲ਼ੀ ਪੋਸਟਾਂ ਨੂੰ ਆਰਟਸ ਸਟਰੀਮ ਦੇ ਵਿਸ਼ਿਆਂ ‘ਚ ਬਦਲਣ ਦਾ ਫੈਸਲਾ: ਵਿਜੈ ਇੰਦਰ ਸਿੰਗਲਾ

ਰਾਵੀ ਨਿਊਜ ਚੰਡੀਗੜ੍ਹ ਗੁਰਵਿੰਦਰ ਸਿੰਘ ਮੋਹਾਲੀ ਸਕੂਲ ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੇਤਰਹੀਣ ਸ਼੍ਰੇਣੀ ਦੇ ਉਮੀਦਵਾਰਾਂ ਦੀ ਸਹੂਲਤ ਲਈ ਮਾਸਟਰ ਕੇਡਰ ਦੀਆਂ ਖਾਲੀ ਰਹੀਆਂ ਅਸਾਮੀਆਂ ਦੇ ਵਿਸ਼ਿਆਂ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ […]

Continue Reading

ਸਿਖਿਆ ਵਿਭਾਗ ਦੀ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਦਫਤਰੀ ਕੰਮ-ਕਾਜ ਦਾ ਪੂਰੀ ਤਰਾਂ ਕਾਇਆ-ਕਲਪ

ਰਾਵੀ ਨਿਊਜ ਚੰਡੀਗੜ ਗੁਰਵਿੰਦਰ ਸਿੰਘ ਮੋਹਾਲੀ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿੱਚ ਆਰੰਭ ਗਈ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਪੂਰੀ ਤਰਾਂ ਕਾਇਆ-ਕਲਪ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਫ਼ਾਈਲਾਂ ਲੈ ਕੇ ਖੁਦ ਦਫ਼ਤਰ ਜਾਣਾ ਪੈਂਦਾ ਸੀ।  ਜਿੱਥੇ […]

Continue Reading

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ, 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ : ਵਿਜੈ ਇੰਦਰ ਸਿੰਗਲਾ

ਰਾਵੀ ਨਿਊਜ ਚੰਡੀਗੜ ਗੁਰਵਿੰਦਰ ਸਿੰਘ ਮੋਹਾਲੀ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਕੁਸ਼ਲਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੇ ਮੱਦੇਨਜ਼ਰ ਬਰੌਡਕਾਸਟਿੰਗ ਸਿਸਟਮ (ਪ੍ਰਸਾਰਣ ਪ੍ਰਣਾਲੀ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ […]

Continue Reading