ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਤ ਨੂੰ ਨਹਿਰਾਂ ਦੀ ਜਾਂਚ; ਕਿਸਾਨਾਂ ਨੂੰ ਟੇਲਾਂ ਉਤੇ ਪਾਣੀ ਪਹੁੰਚਣ ਦੀ ਉਮੀਦ ਜਾਗੀ

ਰਾਵੀ ਨਿਊਜ ਚੰਡੀਗੜ੍ਹ/ਫਾਜ਼ਿਲਕਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ ਕਿ ਨਾਜਾਇਜ਼ ਨਹਿਰੀ ਮੋਘੇ ਅਤੇ ਮੋਘਿਆਂ ਦੀ ਭੰਨਤੋੜ […]

Continue Reading

कमेटी के पैसे मांगने पर मारपीट

रावी न्यूज बटाला थाना सिविल लाइन की पुलिस ने मारपीट करने वालों के खिलाफ मामला दर्ज किया है। एएसआइ सुखराज ने बताया कि पुलिस को दर्ज करवाए बयानों में नितिन शर्मा निवासी जवाहर नगर बटाला ने लिखवाया कि उसकी स्वीट शाप की दुकान डेरा बाबा नानक रोड पर है। वह और उसका भाई राहुल शर्मा […]

Continue Reading

ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ

ਰਾਵੀ ਨਿਊਜ ਬਟਾਲਾ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਜੇਤੂ ਰਹੇ ਹਨ ਜਦਕਿ 5 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਕਾਂਗਰਸ […]

Continue Reading

Raavi News # ਸੂਬੇ ਦੇ 2.14 ਕਰੋੜ ਵੋਟਰ ਐਤਵਾਰ ਨੂੰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ, 1304  ਉਮੀਦਵਾਰ ਚੋਣ ਮੈਦਾਨ `ਚ, 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਵਜੋਂ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਲੜ ਰਹੇ ਹਨ ਚੋਣ

रावी न्यूज चंडीगढ़ पंजाब चुनाव के लिए पूरी तरह तैयार है, मुख्य निर्वाचन अधिकारी (सी.ई.ओ.) पंजाब के कार्यालय पंजाब की तरफ से चुनाव के लिए पुख़्ता बन्दोबत किये जा रहे हैं जिससे पंजाब में स्वतंत्र, निष्पक्ष और शांतिपूर्ण चुनाव को यकीनी बनाया जा सके।मुख्य निर्वाचन अधिकारी डॉ. एस. करुणा राजू ने मीडिया को जानकारी देते […]

Continue Reading

Raavi News # ਕਾਂਗਰਸ ਵੱਲੋਂ ਸਪਾਂਸਰ ਅਖੌਤੀ ਵਪਾਰ ਮੰਡਲ ਵਪਾਰੀਆਂ ਨਾਲ ਦਿਖਾ ਰਿਹਾ ਹੈ ਝੂਠਾ ਮੋਹ – ਸੁਰਿੰਦਰ ਸ਼ਰਮਾ

ਰਾਵੀ ਨਿਊਜ ਗੁਰਦਾਸਪੁਰ ਗੁਰਦਾਸਪੁਰ ਦਾ ਅਖੌਤੀ ਵਪਾਰ ਮੰਡਲ ਕਾਂਗਰਸ ਵੱਲੋਂ ਸਪਾਂਸਰ ਹੈ ਅਤੇ ਸ਼ਹਿਰ ਦੇ ਵਪਾਰੀਆਂ ਪ੍ਰਤੀ ਝੂਠਾ ਮੋਹ ਦਿਖਾਇਆ ਜਾ ਰਿਹਾ ਹੈ । ਇਹ ਗੱਲ ਸੀਨੀਅਰ ਅਕਾਲੀ ਨੇਤਾ ਅਤੇ ਐੱਨਆਰਆਈ ਸੁਰਿੰਦਰ ਸ਼ਰਮਾ ਨੇ ਇੱਥੋਂ ਦੇ ਹੋਟਲ ਇੰਟਰਨੈਸ਼ਨਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ । ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਅੱਜ ਤੋਂ ਪੰਜ ਸਾਲ […]

Continue Reading

Raavi News # ਮੌਸਮ ਦੇ ਬਦਲਾਅ ਕਾਰਨ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਡਾ.ਅਮਰੀਕ ਸਿੰਘ

ਰਾਵੀ ਨਿਊਜ ਪਠਾਨਕੋਟ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ ) ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ […]

Continue Reading

Raavi News # ਸਾਬਕਾ ਕਾਂਗਰਸੀ  ਕੌਂਸਲਰ ਘੁੱਗੀ ਅਕਾਲੀ ਦਲ ਵਿੱਚ ਸ਼ਾਮਲ, ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾਧੜ ਹੋ ਰਹੇ ਦਲ ਚ ਸ਼ਾਮਲ- ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਗੁਰਦਾਸਪੁਰ ਦੇ ਵਾਰਡ ਨੰਬਰ 24 ਤੋਂ ਸਾਬਕਾ ਕੌਂਸਲਰ ਦਵਿੰਦਰ ਘੁੱਗੀ ਆਪਣੇ ਸਾਥੀਆਂ ਸਹਿਤ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਇਸ ਵਾਰਡ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਇੱਕ ਚੋਣ ਮੀਟਿੰਗ ਦੌਰਾਨ ਦਵਿੰਦਰ ਘੁੱਗੀ ਅਤੇ ਸਾਥੀਆਂ ਨੂੰ ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਸਿਰੋਪੇ ਭੇਂਟ ਕਰ ਕੇ ਅਕਾਲੀ ਦਲ ਵਿੱਚ  […]

Continue Reading

Raavi News # ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਜਿਲ੍ਹਾ ਪਠਾਨਕੋਟ ਲਈ ਵੱਖ ਵੱਖ ਕੀਤੇ ਗਏ ਹਨ ਅਬਜਰਬਰ ਨਿਯੁਕਤ

ਰਾਵੀ ਨਿਊਜ ਪਠਾਨਕੋਟ ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰਖਦਿਆਂ ਹੋਏ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜਿਲ੍ਹਾ ਪਠਾਨਕੋਟ ਦੇ ਤਿੰਨੋਂ  ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਲਈ ਵੱਖ ਵੱਖ ਅਬਜਰਬਰ ਨਿਯੁਕਤ ਕੀਤੇ ਗਏ ਹਨ। ਇਹ ਜਾਣਕਾਰੀ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ-ਕਮ- ਜਿਲ੍ਹਾ ਚੋਣ ਅਫਸਰ ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ […]

Continue Reading

Raavi News # ਕਾਂਗਰਸ ਦਾ ਤਖ਼ਤਾ ਪਲਟ ਕੇ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਵੋਟਰ – ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਰਦੋਛੰਨੀ ਵਿੱਚ ਅਕਾਲੀ ਦਲ-ਬਸਪਾ ਗੱਠਜੋੜ ਦੀ ਇੱਕ ਚੋਣ ਮੀਟਿੰਗ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਹੁਤ ਜਲਦੀ ਕਾਂਗਰਸ ਤੋਂ ਮੁਕਤੀ ਮਿਲਣ ਜਾ ਰਹੀ ਹੈ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ […]

Continue Reading