ਸਿੱਖਿਆ ਸ਼ਾਸਤਰੀ ਸਤਨਾਮ ਸਿੰਘ ਠੇਠਰਕੇ ਦੀ ਮੌਤ ਤੇ ਛੋਟੇਪੁਰ ਨੇ ਕੀਤਾ ਦੁੱਖ ਸਾਂਝਾ

ਡੇਰਾ ਬਾਬਾ ਨਾਨਕ ਸਰਹੱਦੀ ਪਿੰਡ ਠੇਠਰਕੇ ਦੇ ਨਾਮਵਰ ਸਿੱਖਿਆ ਸ਼ਾਸਤਰੀ ਮਰਹੂਮ ਸਤਨਾਮ ਸਿੰਘ ਠੇਠਰਕੇ ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ ਦੀ ਬੇਵਕਤੀ ਮੌਤ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਵੱਲੋਂ ਵਿਸ਼ੇਸ਼ ਤੌਰ ਤੇ ਪਿੰਡ ਠੇਠਰਕੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਮੌਕੇ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ […]

Continue Reading