ਤੱਥ ਦੀ ਜਾਂਚ: ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ “ਪੰਜਾਬ ਵਿੱਚ 23 ਦਸੰਬਰ ਤੋਂ ਚੋਣ ਜ਼ਾਬਤਾ, 4 ਫਰਵਰੀ ਨੂੰ ਚੋਣਾਂ” ਵਾਲੀ ਖ਼ਬਰ ਝੂਠੀ ਹੈ

ਰਾਵੀ ਨਿਊਜ ਚੰਡੀਗੜ੍ (ਗੁਰਵਿੰਦਰ ਸਿੰਘ ਮੋਹਾਲੀ) ਸੋਸ਼ਲ ਮੀਡੀਆ ‘ਤੇ ਇੱਕ ਬੇਨਾਮੀ ਪੰਜਾਬੀ ਅਖਬਾਰ ਦੀ “ਪੰਜਾਬ ਵਿੱਚ 23 ਦਸੰਬਰ ਤੋਂ ਚੋਣ ਜ਼ਾਬਤਾ, 4 ਫਰਵਰੀ ਨੂੰ ਚੋਣਾਂ” ਦੱਸਣ ਵਾਲੀ ਝੂਠੀ ਖ਼ਬਰ ਵਾਇਰਲ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਦਫ਼ਤਰ ਮੁੱਖ ਚੋਣ ਅਧਿਕਾਰੀ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ […]

Continue Reading