ਕੇਂਦਰ ਦੀ ਮੋਦੀ ਸਰਕਾਰ ਅਸੰਗਠਿਤ ਮਜ਼ਦੂਰਾਂ ਦੀ ਭਲਾਈ ਲਈ ਸਮਰਪਿਤ: ਫਤਿਹਜੰਗ ਸਿੰਘ ਬਾਜਵਾ

ਰਾਵੀ ਨਿਊਜ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਮਜ਼ਦੂਰਾਂ ਦੀ ਜ਼ਿੰਦਗੀ ‘ਚ ਬਦਲਾਅ ਲਿਆਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਲਈ ਵਚਨਬੱਧ ਹੈ। ਕੇਂਦਰ ਦੀ ਨਰਿੰਦਰ […]

Continue Reading