Raavi News # ਅੰਮ੍ਰਿਤਸਰ ਪੂਰਬੀ ਹਲਕੇ ਵਿਚ ਕਾਂਗਰਸ ਨੁੰ ਵੱਡਾ ਝਟਕਾ : ਬਲਾਕ ਪ੍ਰਧਾਨ

ਰਾਵੀ ਨਿਊਜ ਅੰਮ੍ਰਿਤਸਰ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਕਾਂਗਰਸ ਪਾਰਟੀ ਨੁੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਵੇਰਕਾ ਬਲਾਕ ਦੇ ਪ੍ਰਧਾਨ ਅਤੇ ਵੱਖ ਵੱਖ ਵਾਰਡਾਂ ਤੋਂ 200 ਤੋਂ ਜ਼ਿਆਦਾ ਆਗੂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਕਾਂਗਰਸ ਦੇ ਵੇਰਕਾ ਬਲਾਕ ਦੇ ਪ੍ਰਧਾਨ ਪ੍ਰਿੰਸੀਪਲ ਸਰਦਾਰੀ ਲਾਲ ਅੱਜ ਆਪਣੇ ਸਾਥੀਆਂ […]

Continue Reading