ਸਰਕਾਰੀਆ ਵਲੋਂ ਗਮਾਡਾ ਦੀ ਐਰੋਟਰੋਪੋਲਿਸ ਸਕੀਮ ਤਹਿਤ ਜ਼ਮੀਨ ਮਾਲਕਾਂ ਨੂੰ ਲੈਟਰ ਆਫ ਇੰਟੈਂਟ ਦੇਣ ਲਈ ਆਨਲਾਈਨ ਵੰਡ ਸ਼ੁਰੂ

ਰਾਵੀ ਨਿਊਜ ਚੰਡੀਗੜ (ਗੁਰਵਿੰਦਰ ਸਿੰਘ ਮੋਹਾਲੀ) ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਉਨਾਂ ਜ਼ਮੀਨਾਂ ਦੇ ਮਾਲਕਾਂ ਨੂੰ ਆਨਲਾਈਨ ਢੰਗ ਨਾਲ ਲੈਟਰ ਆਫ ਇੰਟੈਂਟ (ਐਲ.ਓ.ਆਈ) ਜਾਰੀ ਕਰਨ ਦੀ ਸ਼ੁਰੂਆਤ ਕੀਤੀ ਹੈ ਜਿਨਾਂ ਦੀ ਜ਼ਮੀਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਅਧੀਨ ਐਰੋਟਰੋਪੋਲਿਸ ਪ੍ਰਾਜੈਕਟ ਲਈ ਐਕੁਆਇਰ ਕੀਤੀ ਗਈ ਹੈ। ਡਿਜੀਟਲ ਢੰਗ ਨਾਲ […]

Continue Reading