ਸੰਗਰੂਰ ਪੁਲਿਸ ਨੇ ਕਤਲ ਅਤੇ ਫਿਰੌਤੀ ਦੇ 17 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਖਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਕੀਤਾ ਕਾਬੂ

ਰਾਵੀ ਨਿਊਜ ਚੰਡੀਗੜ ਗੁਰਵਿੰਦਰ ਸਿੰਘ ਮੋਹਾਲੀ ਸੰਗਰੂਰ ਪੁਲਿਸ ਨੇ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਅੱਜ ਸਵੇਰੇ ਸੁਨਾਮ ਇਲਾਕੇ ਵਿੱਚ 15 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ  ਖਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਚਾਰ ਹਥਿਆਰਾਂ, ਗੋਲੀ ਸਿੱਕਾ ਅਤੇ ਇੱਕ ਚੋਰੀ ਦੀ ਕਾਰ ਸਮੇਤ ਕਾਬੂ ਕੀਤਾ। ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ, ਜਿਲੇ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸਵਪਨ […]

Continue Reading