ਜ਼ਿਲ੍ਹਾ ਤੋੜਨ ਦਾ ਬੱਬੇਹਾਲੀ ਵੱਲੋਂ ਤਿੱਖਾ ਵਿਰੋਧ , ਬਾਰ ਐਸੋਸੀਏਸ਼ਨ ਦੇ ਸੰਘਰਸ਼ ਦੀ ਕੀਤੀ ਡਟਵੀਂ ਹਮਾਇਤ
ਰਾਵੀ ਨਿਊਜ ਗੁਰਦਾਸਪੁਰ ਮੌਜੂਦਾ ਗੁਰਦਾਸਪੁਰ ਜ਼ਿਲ੍ਹੇ ਨੂੰ ਤੋੜ ਕੇ ਨਵਾਂ ਜ਼ਿਲ੍ਹਾ ਬਟਾਲਾ ਬਣਾਏ ਜਾਣ ਦੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਸੰਭਾਵਿਤ ਐਲਾਨ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਜ਼ੋਰਦਾਰ ਵਿਰੋਧ ਕੀਤਾ ਹੈ । ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਸਰਦਾਰ ਬੱਬੇਹਾਲੀ ਨੇ ਕਿਹਾ ਕਿ ਇਸ […]
Continue Reading