Raavi News # ਬੱਬੇਹਾਲੀ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਕੋਲ ਕੀਤੀ ਡੀਐੱਸਪੀ ਪੱਧਰ ਦੇ ਅਧਿਕਾਰ ਦੀ ਸ਼ਿਕਾਇਤ

ਰਾਵੀ ਨਿਊਜ ਗੁਰਦਾਸਪੁਰ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੂੰ ਸਥਾਨਕ ਡੀ.ਐੱਸ.ਪੀ ਰੈਂਕ ਦੇ ਇੱਕ ਅਧਿਕਾਰੀ ਦੀ ਕਾਂਗਰਸ ਪੱਖੀ ਕਾਰਗੁਜ਼ਾਰੀ ਦੀ ਸ਼ਿਕਾਇਤ ਕੀਤੀ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਤਾਇਨਾਤ ਇਸ ਅਧਿਕਾਰੀ ਵੱਲੋਂ ਚੋਣਾਂ ਦੌਰਾਨ ਹਰ […]

Continue Reading

Raavi News # ਬੱਬੇਹਾਲੀ ਦੀ ਅਗਵਾਈ ਵਿੱਚ ਸ਼ਹਿਰ ਅੰਦਰ ਅਕਾਲੀ-ਬਸਪਾ ਗੱਠਜੋੜ ਦਾ ਰੋਡ ਮਾਰਚ, ਸਰਕਾਰ ਬਣਨ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਹਲ਼ ਕਰੇਗਾ ਅਕਾਲੀ ਦਲ – ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਹੱਲ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਅੱਜ ਆਪਣੀ ਚੋਣ ਮੁਹਿੰਮ ਤਹਿਤ ਸ਼ਹਿਰ ਅੰਦਰ ਰੋਡ ਸ਼ੋਅ ਕੱਢਿਆ ਗਿਆ ।  ਇਹ ਰੋਡ ਸ਼ੋਅ ਸ਼ਹਿਰ ਦੇ ਹਨੂਮਾਨ ਚੌਕ ਤੋਂ ਸ਼ੁਰੂ ਹੋ ਕੇ ਪਹਿਲਾਂ ਬਾਟਾ ਚੌਕ ਅਤੇ ਉਸ ਤੋਂ ਬਾਅਦ ਲਾਇਬ੍ਰੇਰੀ ਚੌਕ ਪਹੁੰਚਿਆ । ਇਸ ਦੌਰਾਨ […]

Continue Reading

Raavi News # ਕਾਂਗਰਸ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ ਵੋਟਰ – ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਚੋਣ ਬੈਠਕ ਪਿੰਡ ਲੱਖੋਵਾਲ ਵਿੱਚ ਹੋਈ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪਿਛਲੇ ਪੰਜ ਸਾਲ ਦੌਰਾਨ ਹਲਕੇ ਵਿੱਚ ਕਾਂਗਰਸ ਦੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਵੋਟਰਾਂ ਨੇ ਕਮਰ ਕੱਸ ਲਈ ਹੈ ਅਤੇ ਬੇਸਬਰੀ ਨਾਲ ਵੋਟਾਂ […]

Continue Reading

Raavi News # ਖੁੱਲ੍ਹ ਕੇ ਅਕਾਲੀ ਦਲ ਦੇ ਸਮਰਥਨ ਚ ਆ ਰਹੇ ਹਨ ਸੁਲਝੇ ਵੋਟਰ- ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਗੁਰਦਾਸਪੁਰ ਦੇ ਵਾਰਡ ਨੰਬਰ 3 ਵਿੱਚ ਅਕਾਲੀ-ਬਸਪਾ ਗੱਠਜੋੜ ਦੀਆਂ ਸਾਂਝੀ ਮੀਟਿੰਗ ਹੋਈ । ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਇਸ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟਰ 20 ਫਰਵਰੀ ਨੂੰ ਚੋਣਾਂ ਦੇ ਦਿਨ ਬੇਸਬਰੀ ਨਾਲ ਤੱਕੜੀ ਦੇ ਚੋਣ ਨਿਸ਼ਾਨ ਨੂੰ ਦੱਬਣ ਲਈ ਉਡੀਕ ਕਰ ਰਹੇ ਹਨ । ਕਾਂਗਰਸ ਪਹਿਲਾਂ ਤੋਂ ਹੀ […]

Continue Reading

Raavi News # ਗੋਡੇ ਟੇਕ ਚੁੱਕੀ ਹੈ ਕਾਂਗਰਸ, ਆਪ ਦੇ ਚਿਹਰੇ ਤੋਂ ਉੱਤਰਿਆ ਝੂਠ ਦਾ ਨਕਾਬ- ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਵਿਧਾਨ ਸਭਾ ਹਲਕਾ, ਗੁਰਦਾਸਪੁਰ ਦੇ ਪਿੰਡ  ਤਿੱਬੜੀ, ਬਾਹੀਆਂ, ਤੁੰਗ, ਭੱਠਾ ਕਾਲੋਨੀ (ਹਰਦੋਬਥਵਾਲਾ) ਅਤੇ ਜੱਟਾਂ ਦੀ ਬੰਬੀ, ਸਿਨੇਮਾ ਵਾਲੀ ਗਲੀ, ਗੁਰਦਾਸਪੁਰ ਵਿੱਚ ਅਕਾਲੀ-ਬਸਪਾ ਗੱਠਜੋੜ ਦੀਆਂ ਸਾਂਝੀਆਂ ਮੀਟਿੰਗ ਹੋਈਆਂ । ਗੱਠਜੋੜ ਦੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਨ੍ਹੇਰੀ ਨੂੰ ਵੇਖਦਿਆਂ ਕਾਂਗਰਸ ਗੋਡੇ ਚੁੱਕੀ ਹੈ […]

Continue Reading

ਸ਼੍ਰੋਮਣੀ ਅਕਾਲ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਚੁੱਕੇ ਕਾਂਗਰਸ ਦੀ ਕਾਰਜ ਸ਼ੈਲੀ ਤੇ ਸਵਾਲ

ਰਾਵੀ ਨਿਊਜ ਗੁਰਦਾਸਪੁਰ ਬੀਤੀਆਂ ਵਿਧਾਨ ਸਭਾ ਚੋਣਾਂ ਮੌਕੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਨਾਕਾਮਯਾਬ ਸਾਬਤ ਹੋਈ ਹੈ । ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਬੀਤੇ ਸਾਢੇ ਚਾਰ ਸਾਲ ਦੌਰਾਨ ਸੂਬੇ ਦੇ ਇੱਕ ਵੀ ਬੇਰੁਜ਼ਗਾਰ ਨੌਜਵਾਨ ਨੂੰ ਸਰਕਾਰੀ  ਨੌਕਰੀ ਨਹੀਂ ਮਿਲੀ । ਇਹ ਗੱਲ ਸ਼੍ਰੋਮਣੀ ਅਕਾਲੀ ਦਲ […]

Continue Reading

ਝੋਨੇ ਦੀ ਖ਼ਰੀਦ ਵਿੱਚ ਦੇਰੀ ਕਿਸਾਨਾਂ ਨਾਲ ਧੋਖਾ- ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨੂੰ 10 ਦਿਨ ਅੱਗੇ ਪਾਉਣ ਇੱਕ ਗਿਣੀ ਮਿਥੀ ਸਾਜ਼ਿਸ਼ ਦਾ ਹਿੱਸਾ ਹੈ । ਇਸ ਤੋਂ ਸਾਫ਼ ਨਜ਼ਰ ਆਉਂਦਾ ਹੈ ਕਿ ਸਰਕਾਰ ਦੀ ਮਨਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਪਰੇਸ਼ਾਨ ਕਰਨ ਦੀ ਹੈ । ਇਹ ਗੱਲ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ […]

Continue Reading

ਬੱਬੇਹਾਲੀ ਨੇ ਸਾਥੀਆਂ ਨਾਲ ਮਿਲ ਕੇ ਕੀਤੀ ਡਾ. ਭੀਮ ਰਾਉ ਅੰਬੇਦਕਰ ਦੀ ਪ੍ਰਤਿਮਾ ਦੀ ਸਾਫ਼ ਸਫ਼ਾਈ

ਰਾਵੀ ਨਿਊਜ ਗੁਰਦਾਸਪੁਰ ਅਕਾਲੀ ਦਲ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਕੀਤੇ ਗਏ ਭੀਮ ਰਾਓ ਅੰਬੇਦਕਰ ਦੇ ਪ੍ਰਤਿਮਾ ਦੀ ਸਾਫ਼ ਸਫ਼ਾਈ ਕੀਤੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬੱਬੇਹਾਲੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਾਬਾ ਜੀ […]

Continue Reading

सरकारी अस्पताल से निकाले गए दूसरे को अवैध बता बब्बेहाली ने की रास्ता बंद करने की मांग,डीसी के नाम सौंपा मांग पत्र

गुरदासपुर सिविल अस्पताल गुरदासपुर (बब्बरी)  के एक दूसरे रास्ते से सीधा बाइपास को जोडऩे के विरोध बुधवार को शिरोमणि अकाली दल (बादल) के जिला प्रधान गुरबचन सिंह बब्बेहाली ने अपने समर्थकों के साथ सिविल अस्पताल का दौरा किया। अस्पताल की पार्किंग के बीचो बीच निकाले गए रास्ते को पूरी तरह से अवैध बताते हुए उन्होनें […]

Continue Reading

ਨਹੀਂ ਚੱਲਣ ਵਾਲਾ ਕਾਂਗਰਸ ਦਾ ਦਲਿਤ ਪੱਤਾ- ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ ਅਕਾਲੀ ਦਲ, ਗੁਰਦਾਸਪੁਰ ਦੇ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਤੇ ਪ੍ਰਤਿਕਿਰਿਆ ਜਤਾਂਉਦਿਆਂ ਕਿਹਾ ਕਿ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਨਾ ਇੱਕ ਸਿਆਸੀ ਸਟੰਟ ਤੋਂ ਵਧ ਕੇ ਕੁਝ ਵੀ […]

Continue Reading