ਮੌਸਮ ਦੇ ਖਰਾਬ ਹੋਣ ਕਾਰਨ ਮੰਡੀਆਂ ਵਿਚ ਆਈ ਫਸਲ ਨੂੰ ਸਾਂਭਣ ਲਈ ਢੁੱਕਵੇਂ ਪ੍ਰਬੰਧ-ਮੀਂਹ ਪੈਣ ਕਾਰਨ ਕਣਕ ਦੀਆਂ ਢੇਰੀਆਂ ਨੂੰ ਤਰਪਾਲਾਂ ਨਾਲ ਢੱਕਿਆ

ਰਾਵੀ ਨਿਊਜ ਗੁਰਦਾਸਪੁਰ। ਜ਼ਿਲੇ ਦੀਆਂ ਦਾਣਾ ਮੰਡੀਆਂ ਵਿਚ ਮੋਸਮ ਦੇ ਖ਼ਰਾਬ ਹੋਣ ਕਾਰਨ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਮੀਂਹ ਕਾਰਨ ਕਣਕ ਦੀ ਫਸਲ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸਬੰਧਿਤ ਅਧਿਕਾਰੀਆਂ ਜ਼ਿਲਾ ਮੰਡੀ ਅਫਸਰ ਅਤੇ […]

Continue Reading