Raavi News # ਅਸ਼ਵਨੀ ਸੇਖੜੀ ਮੇਰੇ ’ਤੇ ਲਗਾਏ ਜਾ ਰਹੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ – ਤ੍ਰਿਪਤ ਬਾਜਵਾ, ਮੇਰਾ ਦਾਮਨ ਪੂਰੀ ਤਰਾਂ ਪਾਕ-ਸਾਫ਼, ਕਿਸੇ ਜਾਂਚ ਤੋਂ ਨਹੀਂ ਭੱਜਦਾ – ਬਾਜਵਾ

ਰਾਵੀ ਨਿਊਜ ਬਟਾਲਾ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਚੇਅਰਮੈਨ ਅਸ਼ਵਨੀ ਸੇਖੜੀ ਵੱਲੋਂ ਉਨ੍ਹਾਂ ਉੱਪਰ ਜੋ ਵੀ ਇਲਜ਼ਾਮ ਲਗਾ ਰਹੇ ਹਨ ਉਹ ਬਿਲਕੁਲ ਝੂਠੇ ਤੇ ਬੇਬਨਿਆਦ ਹਨ। ਉਨ੍ਹਾਂ ਕਿਹਾ ਕਿ ਜੇਕਰ ਸੇਖੜੀ ਸੱਚੇ ਹਨ ਤਾਂ ਉਹ ਮੇਰੇ ’ਤੇ ਲਗਾਏ ਜਾਣ ਵਾਲੇ ਇਲਜ਼ਾਮਾਂ ਦਾ ਹਲਫ਼ੀਆ ਬਿਆਨ ਦੇਣ। ਉਨ੍ਹਾਂ ਕਿਹਾ ਕਿ ਅਸ਼ਵਨੀ […]

Continue Reading