ਘੱਟ ਗਿਣਤੀ ਕਮਿਸ਼ਨ ਪੰਜਾਬ ਲੜਕੀ ਨੂੰ ਇਨਸਾਫ਼ ਦਿਵਾਉਣ ਵਿੱਚ ਕੋਈ ਕਸਰ ਨਹੀਂ ਛੱਡੇਗਾ-ਹੰਸ ਰਾਜ

ਰਾਵੀ ਨਿਊਜ ਗੁਰਦਾਸਪੁਰ। ਪਿਛਲੇ ਦਿਨੀਂ ਜਿਲਾ ਗੁਰਦਾਸਪੁਰ ਦੇ ਪਿੰਡ ਭੰਗਵਾ ਵਿਖੇ ਪਿੰਡ ਦੇ ਦੁਕਾਨਦਾਰ ਵੱਲੋਂ ਇਕ ਅਨਾਥ ਨਬਾਲਿਗ ਇਸਾਈ ਲੜਕੀ ਨਾਲ ਜਬਰ ਜਨਾਹ ਦੀ ਦੁਖਦਾਈ ਘਟਨਾ ਵਾਪਰੀ, ਜਿਸ ਦੀ ਸਿਕਾਇਤ ਘੱਟ ਗਿਣਤੀ ਕਮਿਸ਼ਨ ਪੰਜਾਬ ਨੂੰ ਪ੍ਰਾਪਤ ਹੋਈ। ਕਮਿਸ਼ਨ ਦੇ ਚੇਅਰਮੈਨ ਡਾ. ਇਮਾਨੂਏਲ ਨਾਹਰ ਵਲੋਂ ਹੰਸ ਰਾਜ ਅਰਲੀਭੰਨ ਵਾਈਸ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਅਗਵਾਈ […]

Continue Reading