Raavi News # ਕੈਪਟਨ ਅਮਰਿੰਦਰ ਨੇ ਹਰੀਸ਼ ਚੌਧਰੀ ਨੂੰ ‘ਨੌਕਰੀਓਂ ਕੱਢਿਆ ਹੋਇਆ’ ਵਿਅਕਤੀ ਦੱਸਿਆ

 ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਹਰੀਸ਼ ਚੌਧਰੀ ਵੱਲੋਂ ਉਨ੍ਹਾਂ ਤੇ ਮੁੱਖ ਮੰਤਰੀ ਰਹਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾਉਣ ਦੇ ਬੇਬੁਨਿਆਦ ਦੋਸ਼ਾਂ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ। ਕੈਪਟਨ ਅਮਰਿੰਦਰ ਨੇ ਅੱਜ ਇੱਥੇ ਜਾਰੀ […]

Continue Reading