Raavi voice # ਸਿਹਤ ਵਿਭਾਗ ਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਚੈੱਕ ਕੀਤਾ, ਲਾਰਵਾ ਮਿਲਣ ਵਾਲੇ 21 ਘਰਾਂ ਦੇ ਚਲਾਨ ਕੀਤੇ

ਰਾਵੀ ਨਿਊਜ ਬਟਾਲਾ (ਸਰਵਨ ਕਲਸੀ) ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਬਟਾਲਾ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਆਪਣੇ ਘਰਾਂ ਅਤੇ ਕੰਮ ਵਾਲੇ ਥਾਵਾਂ ’ਤੇ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ, ਛੱਤਾਂ ਤੇ ਪਏ ਕਬਾੜ ਦੇ ਸਮਾਨ, ਟਾਇਰਾਂ ਆਦਿ ਜਿਸ ਵਿੱਚ ਵੀ ਪਾਣੀ ਖੜ੍ਹਾ ਹੋ ਸਕਦਾ ਹੈ ਉਸਨੂੰ ਹਫ਼ਤੇ […]

Continue Reading