ਸਿਹਤ ਵਿਭਾਗ ਵਿੱਚ 21 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

ਰਾਵੀ ਨਿਊਜ ਚੰਡੀਗੜ੍ਹ ਗੁਰਵਿੰਦਰ ਸਿੰਘ ਮੋਹਾਲੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ ਇੱਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟ੍ਰਿਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਅਤੇ ਟੀਬੀ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਅਤੇ 2 ਫੌਰੈਂਸਿਕ […]

Continue Reading

ਸਿਹਤ ਮੰਤਰੀ ਦੀ ਅਗਵਾਈ ਵਿੱਚ ਅਕਾਈ ਵਲੋਂ ਸ਼ੈਲਬੀ ਹਸਪਤਾਲ ਵਿੱਚ ਨੇਫਰਾਲੋਜੀ, ਡਾਇਲਸਿਸ ਅਤੇ ਟਰਾਂਸਪਲਾਂਟ ਓਪੀਡੀ ਸੇਵਾਵਾਂ ਦੀ ਸੁ਼ਰੂਆਤ

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ)। ਅਕਾਈ ਹਸਪਤਾਲ ਲੁਧਿਆਣਾ ਨੇ ਅੱਜ ਸ਼ੈਲਬੀ ਹਸਪਤਾਲ ਮੋਹਾਲੀ ਵਿੱਚ ਗੁਰਦਿਆਂ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਆਪਣੀ ਨੈਫਰੋਲੋਜੀ, ਡਾਇਲਸਿਸ ਅਤੇ ਟ੍ਰਾਂਸਪਲਾਂਟ ਓ.ਪੀ.ਡੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੇ ਨਾਲ ਅਕਾਈ ਹਸਪਤਾਲ ਦੇ ਚੇਅਰਮੈਨ ਪ੍ਰਸਿੱਧ ਯੂਰੋਲਾਜਿਸਟ ਅਤੇ ਟ੍ਰਾਂਸਪਲਾਂਟ ਸਰਜਨ ਡਾ: ਬੀ […]

Continue Reading

ਡਿਸਪੈਂਸਰੀ ਤੋਂ ਅਪਗਰੇਡ ਕੀਤੇ ਹਸਪਤਾਲ ਨੂੰ ਨਵੰਬਰ ਵਿੱਚ ਲੋਕ ਅਰਪਿਤ ਕਰਨਗੇ ਸਿਹਤ ਮੰਤਰੀ ਸਿੱਧੂ, ਫੇਜ਼ 3 ਬੀ 1 ਵਿਚ 30 ਬੈੱਡਾਂ ਦੇ ਹਸਪਤਾਲ ਦਾ ਸਿਹਤ ਮੰਤਰੀ ਨੇ ਕੀਤਾ ਦੌਰਾ

ਰਾਵੀ ਨਿਊਜ ਐਸ ਏ ਐਸ ਨਗਰ ਗੁਰਵਿੰਦਰ ਸਿੰਘ ਮੋਹਾਲੀ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਸਬੰਧੀ  ਇਕ ਹੋਰ ਤੋਹਫਾ ਦਿੱਤਾ ਹੈ। ਮੋਹਾਲੀ ਦੇ ਫੇਜ਼ 3 ਬੀ 1 ਵਨ ਵਿਚ ਡਿਸਪੈਂਸਰੀ ਨੂੰ ਅਪਗਰੇਡ ਕੀਤੇ ਜਾ ਰਹੇ 30 ਬੈੱਡਾਂ ਵਾਲੇ ਹਸਪਤਾਲ ਨੂੰ ਨਵੰਬਰ ਤਕ ਲੋਕ ਅਰਪਿਤ ਕਰਨ ਦਾ ਸਿਹਤ ਮੰਤਰੀ […]

Continue Reading