ਸਿਹਤ ਵਿਭਾਗ ਨੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਅਤੇ ਇਲਾਜ ਸਹੂਲਤਾਂ ਵਧਾਈਆਂ : ਚੇਅਰਮੈਨ ਅਸ਼ਵਨੀ ਸੇਖੜੀ

ਰਾਵੀ ਨਿਊਜ ਬਟਾਲਾ ਸੂਬੇ ਵਿੱਚ ਡੇਂਗੂ ਦੀ ਬਿਮਾਰੀ ਦੇ ਕੇਸ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਪ੍ਰਬੰਧਨ ਲਈ, ਟੈਸਟਿੰਗ ਲੈਬਾਂ ਦੀ ਗਿਣਤੀ ਵਧਾ ਕੇ 39 ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਨੂੰ ਮਹਾਮਾਰੀ […]

Continue Reading