Raavi voice # ਮੁੰਬਈ ਦੇ ਵਸਨੀਕਾਂ ਨੇ ਬੱਸ ਯਾਤਰਾ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ

ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਹਰ ਐਤਵਾਰ ਚਲਾਈ ਰਹੀ ਮੁਫ਼ਤ ਬੱਸ ਯਾਤਰਾ ਜ਼ਿਲ੍ਹਾ ਵਾਸੀਆਂ ਦੇ ਨਾਲ ਦੂਸਰੇ ਸੂਬਿਆਂ ਦੇ ਵਸਨੀਕਾਂ ਨੂੰ ਵੀ ਗੁਰਦਾਸਪੁਰ ਦੀ ਅਮੀਰ ਵਿਰਾਸਤ ਦੇ ਦਰਸ਼ਨ ਕਰਵਾਉਣ ਦਾ ਸਬੱਬ ਬਣ ਰਹੀ ਹੈ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਬਟਾਲਾ ਸਰਕਟ ਅਧੀਨ […]

Continue Reading