ਰਵੀਕਰਨ ਕਾਹਲੋ ਦੇ ਘਰ ਨੇਡੇ ਪੰਚਾਇਤੀ ਜਮੀਨ ਚੋ ਮਿਲੇਆ ਨਜਾਇਜ ਅਸਲਾ

ਰਾਵੀ ਨਿਊਜ ਫਤਿਹਗੜ੍ਹ ਚੂੜੀਆਂ। ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਫਤਿਹਗੜ੍ਹ ਚੂੜੀਆਂ ਤੋਂ ਇਕ ਕਿਲੋਮੀਟਰ ਦੀ ਦੂਰੀ ਤੇ ਪੈਂਦੇ ਪਿੰਡ ਦਾਦੂਯੋਧ ਵਿਖੇ ਸਥਿਤ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੀ ਜੱਦੀ ਰਿਹਾਇਸ਼ ਦੇ ਨਾਲ ਲੱਗਦੀ ਪੰਚਾਇਤੀ ਜਗ੍ਹਾ ਵਿਚੋਂ ਇਕ […]

Continue Reading