ਬਟਾਲਾ ਵਿੱਚ ਵਿਕਾਸ ਦਾ ਇਤਿਹਾਸ ਸਿਰਜਣ ਵਾਲੇ ਲੋਕ-ਪੱਖੀ ਨੇਤਾ ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਬਟਾਲਾ ਚੋਣ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਦੇ ਕੇ ਨਿਵਾਜਿਆ ਜਾਵੇ: ਕੌਂਸਲਰ ਜਰਮਨਜੀਤ ਸਿੰਘ ਬਾਜਵਾ

ਰਾਵੀ ਨਿਊਜ ਬਟਾਲਾ ਸਰਵਣ ਸਿੰਘ ਕਲਸੀ) ਬਟਾਲਾ ਨਗਰ ਨਿਗਮ ਦੇ ਵਾਰਡ ਨੰ. 19 ਤੋਂ ਕਾਂਗਰਸ ਪਾਰਟੀ ਦੇ ਪ੍ਰਭਾਵਸ਼ਾਲੀ ਲੀਡਰ ਤੇ ਐੱਮ.ਸੀ. ਸ੍ਰ. ਜਰਮਨਜੀਤ ਸਿੰਘ ਬਾਜਵਾ ਨੇ ਕਾਂਗਰਸ ਹਾਈ ਕਮਾਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਭਾਰਤ ਦੀ ਅਜ਼ਾਦੀ ਤੋਂ ਬਾਅਦ ਬਟਾਲਾ ਦੇ ਇਤਿਹਾਸ ਵਿੱਚ ਸਭ ਨਾਲੋਂ ਵੱਧ ਇਤਿਹਾਸਕ ਵਿਕਾਸਮੁਖੀ ਕਾਰਜਾਂ ਨੂੰ ਸਫ਼ਲਤਾ ਨਾਲ ਕਰਨ ਵਾਲੇ […]

Continue Reading