Raavi News # ਮੁੱਖ ਮੰਤਰੀ ਨੇ 72 ਦਿਨਾਂ ਵਿਚ ਭਾਵਨਾਤਮਕ ਸਿਆਸਤ ਖੇਡਕੇ ਬਹੁਜਨ ਸਮਾਜ ਨੂੰ ਗੁੰਮਰਾਹ ਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ

ਰਾਵੀ ਨਿਊਜ ਜਲੰਧਰ/ਫਗਵਾੜਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨਾਂ ਵਾਲਾ ਮੁੱਖਮੰਤਰੀ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਬਹੁਜਨ ਸਮਾਜ ਦੇ ਹਮਾਇਤੀ ਹੋਣ ਦਾ ਨਕਾਬ ਪਹਿਨਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਚੰਨੀ ਕੋਲ ਐਲਾਨਾਂ ਦਾ ਪਿਟਾਰਾ […]

Continue Reading