ਜਿਮ ਖੋਲ੍ਹਣ ਦੀ ਇਜਾਜ਼ਤ ਦੇਵੇ ਸੂਬਾ ਸਰਕਾਰ – ਬੱਬੇਹਾਲੀ

ਰਾਵੀ ਨਿਊਜ ਗੁਰਦਾਸਪੁਰ। ਸ਼੍ਰੋਮਣੀ ਅਕਾਲੀ ਦਲ , ਗੁਰਦਾਸਪੁਰ ਦੇ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸਰਦਾਰ ਗੁਰਬਚਨ ਸਿੰਘ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਅੰਦਰ ਜਿਮ ਖੋਲ੍ਹਣ ਦੀ ਮਨਜੂਰੀ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਇਹ ਠੀਕ ਹੈ ਕਿ ਕਰੋਨਾ ਦੇ ਕਹਿਰ ਕਾਰਨ ਕਾਫੀ ਪਾਬੰਦੀਆਂ ਲਗਾਉਣੀਆਂ ਜਰੂਰੀ ਹਨ ਪਰ ਕੁਝ ਸ਼ਰਤਾਂ […]

Continue Reading