ਖੇਤ ਵਿੱਚ ਪਾਣੀ ਲਾ ਕੇ ਪਰਾਲੀ ਨੂੰ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ – ਖੇਤੀ ਮਾਹਿਰ

ਰਾਵੀ ਨਿਊਜ ਬਟਾਲਾ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਤਿਆਰ ਕਰਨ ਲਈ ਖੇਤੀ ਮਾਹਿਰਾਂ ਵਲੋਂ ਵੱਖ-ਵੱਖ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਇਨਾਂ ਵਿਚੋਂ ਇੱਕ ਤਕਨੀਕ ਹੈ ਪਾਣੀ ਲਾ ਕੇ ਪਰਾਲੀ ਨੂੰ ਮਿੱਟੀ ਵਿੱਚ ਮਿਲਾਉਣਾ। ਇਸ ਤਕਨੀਕ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਬਟਾਲਾ ਦੀ ਖੇਤੀਬਾੜੀ ਅਧਿਕਾਰੀ ਕੰਵਲਜੀਤ ਕੌਰ ਨੇ ਦੱਸਿਆ ਕਿ ਚੌਪਰ ਮਗਰ […]

Continue Reading