Raavi News # ਕੇਂਦਰ ਸਰਕਾਰ ਵਲੋਂ ਮੰਗਾਂ ਮੰਨਣ ਤੋਂ ਬਾਅਦ ਖਤਮ ਹੋਇਆ ਕਿਸਾਨ ਅੰਦੋਲਨ, 11 ਦਸੰਬਰ ਤੋਂ ਘਰ ਪਰਤਣਗੇ ਕਿਸਾਨ

ਰਾਵੀ ਨਿਊਜ ਨਵੀਂ ਦਿੱਲੀ (ਗੁਰਵਿੰਦਰ ਸਿੰਘ ਮੋਹਾਲੀ) ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨਾਂ ਦੀਆਂ ਬਾਕੀ ਮੰਗਾਂ ਤੇ ਵੀ ਸਰਕਾਰ ਵੱਲੋਂ ਪੁਖਤਾ ਭਰੋਸਾ ਮਿਲਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਥੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰ ਸੰਮੇਲਨ ਦੌਰਾਨ […]

Continue Reading