ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ ਵਿੱਚ ਛਾਪੇਮਾਰੀ

ਰਾਵੀ ਨਿਊਜ ਚੰਡੀਗੜ੍ਹ ਗੁਰਵਿੰਦਰ ਸਿੰਘ ਮੋਹਾਲੀ ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਨੇ ਅੱਜ ਲੁਧਿਆਣਾ ਵਿੱਚ ਅਚਨਚੇਤ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਵੱਲੋਂ ਲਾਟਰੀ ਟਿਕਟਾਂ ਵੇਚਣ ਵਾਲੇ ਵੱਖ-ਵੱਖ ਸਟਾਲਾਂ ਦੀ ਚੈਕਿੰਗ ਕੀਤੀ ਗਈ।ਟੀਮ ਨੇ ਲਾਟਰੀ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ […]

Continue Reading