ਮਹਾਰ ਰੈਜੀਮੈਂਟ ਦਾ 80ਵਾਂ ਸਥਾਪਨਾ ਦਿਵਸ ਮਨਾਇਆ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ‘ਦੀ ਮਹਾਰ ਰੈਜੀਮੈਂਟ’ ਦਾ 80ਵਾਂ ਸਥਾਪਨਾ ਦਿਵਸ ਅੱਜ ਡੀ.ਐਸ.ਓ.ਆਈ. ਚੰਡੀਗੜ੍ਹ ਵਿਖੇ ਚੰਡੀਗੜ੍ਹ ਨਾਲ ਸਬੰਧਤ ਰੈਜੀਮੈਂਟ ਦੇ ਦਿੱਗਜਾਂ ਵੱਲੋਂ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਨੇ ਦੱਸਿਆ ਕਿ ਲੈਫਟੀਨੈਂਟ ਜਨਰਲ ਸੀ. ਬੰਸੀ ਪੋਨੱਪਾ, ਏ.ਵੀ.ਐਸ.ਐਮ., ਵੀ.ਐਸ.ਐਮ., ਰੈਜੀਮੈਂਟ ਦੇ ਕਰਨਲ ਨੇ ਆਪਣੀ ਪਤਨੀ […]

Continue Reading