RAAVI VOICE # ਨੋਜਵਾਨ ਦੀ ਕੁਟਮਾਰ ਕਰਨ ਵਾਲੇ ਵਿਧਾਇਕ ਕਾ ਪੁਤਲਾ ਫੂਕਿਆ

ਰਾਵੀ ਨਿਊਜ ਪਠਾਨਕੋਟ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਆਗੂਆਂ ਦੇ ਨਾਲ ਰਲ ਕੇ ਨੌਜਵਾਨਾਂ ਨੇ ਅੱਜ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵੱਲੋਂ ਅਨੁਸੁਚਿਤ ਭਾਈਚਾਰੇ ਦੇ ਨੌਜਵਾਨ ’ਤੇ ਹਮਲਾ ਕਰਨ ਤੇ ਉਸਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ।ਨੌਜਵਾਨਾਂ ਨੇ ਅਕਾਲੀ ਦਲ ਤੇ ਯੂਥ ਅਕਾਲੀ […]

Continue Reading