Raavi News # ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਨੇ ਦੋ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ, 39,000 ਨਸ਼ੀਲੀਆ ਗੋਲੀਆ ਸਮੇਤ ਇੱਕ ਮੋਟਰਸਾਇਕਲ ਹੀਰੋ ਸਪਲੈਡਰ ਕੀਤਾ ਬ੍ਰਾਮਦ
ਰਾਵੀ ਨਿਊਜ ਐਸ.ਏ.ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਵਜੀਰ ਸਿੰਘ ਖਹਿਰਾ ਐਸ.ਪੀ (ਡੀ), ਸ਼੍ਰੀ ਸੁਖਨਾਜ ਸਿੰਘ ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ ਦੋ ਨਸ਼ਾ ਤਸਕਰ ਨੂੰ 39000 ਨਸ਼ੀਲੀਆਂ ਗੋਲੀਆਂ […]
Continue Reading