Raavi News # ਸਿਹਤ ਬਲਾਕ ਬੂਥਗੜ੍ਹ ਅਧੀਨ ਵੱਖ-ਵੱਖ ਪਿੰਡਾਂ ਵਿਚ ਲੱਗ ਰਹੇ ਹਨ ਕੈੰਪ: ਡਾ. ਜਸਕਿਰਨਦੀਪ ਕੌਰ

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਤਹਿਤ ਬੂਥਗੜ੍ਹ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਸਿਸਵਾਂ ਵਿਚ ਅੱਖਾਂ ਦੀ ਜਾਂਚ ਦਾ ਕੈੰਪ ਲਗਾਇਆ ਗਿਆl ਡਾ. ਜਸਕਿਰਨ ਨੇ ਦੱਸਿਆ ਕਿ ਅਪਥੈਲਮਿਕ ਅਫ਼ਸਰ ਰਾਜਿੰਦਰ ਸਿੰਘ ਨੇ ਕੈੰਪ ਵਿਚ ਪੁੱਜੇ ਲੋਕਾਂ ਦੀਆਂ ਅੱਖਾਂ ਦੀ […]

Continue Reading