ਸ੍ਰੀਮਤੀ ਮਨੀਸ਼ਾ ਗੁਲਾਟੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਗੁਰਦਾਸਪੁਰ ਵਿਖੇ ਪਤੀ ਦੀ ਮੌਤ ਉਪਰੰਤ ‘ਮਿਹਨਤ’ ਤੇ ‘ਦ੍ਰਿੜਤਾ ਨਾਲ ਕੰਮ ਕਰ ਰਹੀ ਰਜਨੀ ਨਾਲ ਮੁਲਾਕਾਤ

ਗੁਰਦਾਸਪੁਰ,  ਸ੍ਰੀਮਤੀ ਮਨੀਸ਼ਾ ਗੁਲਾਟੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਪੰਜਾਬ ਵਲੋਂ ਅੱਜ ਗੁਰਦਾਸਪੁਰ ਵਿਖੇ ਆਪਣੀ ਮਿਹਨਤ ਤੇ ਦ੍ਰਿੜ ਇੱਛਾ ਸ਼ਕਤੀ ਨਾਲ ਮਹਿਲਾਵਾਂ ਲਈ ਰੋਡ ਮਾਡਲ ਬਣੀ, ਰਜਨੀ ਨਾਲ ਮੁਲਾਕਾਤ ਕੀਤੀ ਗਈ ਅਤੇ ਉਸ ਦੇ ਜ਼ਜਬੇ ਤੇ ਹਿੰਮਤ ਨੂੰ ਸਲਾਮ ਕੀਤਾ। ਇਸ ਮੌਕੇ ਸ੍ਰੀਮਤੀ ਅੰਮ੍ਰਿਤਵੀਰ ਕੋਰ, ਵਾਈਸ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ, ਨਵਜੋਤ ਸਿੰਘ ਐਸ.ਪੀ (ਹੈੱਡਕੁਆਟਰ), […]

Continue Reading