Raavi Voice # ਵੱਡੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਬਰਾਮਦ, ਅੰਮ੍ਰਿਤਸਰ ਵਿੱਚੋਂ ਬਿਨਾਂ ਹੋਲੋਗ੍ਰਾਮ ਵਾਲੀ ਬਰਾਂਡਿਡ ਸ਼ਰਾਬ ਦੇ 2150 ਡੱਬੇ ਬਰਾਮਦ

ਰਾਵੀ ਨਿਊਜ ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਪੰਜਾਬ ਦੇ ਆਬਕਾਰੀ ਵਿਭਾਗ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਨਾਂ ਹੋਲੋਗ੍ਰਾਮ ਤੋਂ ਤਸਕਰੀ ਵਾਲੀ ਇੰਪੋਰਟੇਡ ਸਕਾਚ ਵੇਚਣ ਵਾਲੇ ਇੱਕ ਸੰਗਠਿਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ 2150 ਡੱਬੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਆਬਕਾਰੀ ਵਿਭਾਗ ਨੇ […]

Continue Reading