ਡਿਪਟੀ ਕਮਿਸ਼ਨਰ ਵਲੋਂ ਖਿਡਾਰਣ ਨਵਦੀਪ ਕੋਰ ਨੂੰ 50,000 ਰੁਪਏ ਦਾ ਚੈੱਕ ਭੇਂਟ

ਰਾਵੀ ਨਿਊਜ ਗੁਰਦਾਸਪੁਰ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਲੋੜਵੰਦ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਨਵਦੀਪ ਕੌਰ ਨੈਸ਼ਨਲ ਖਿਡਰਾਣ (ਵੈਟਲਿੰਫਟਿੰਗ), ਜਿਸਨੇ ਜੂਨੀਅਰ ਰਾਸ਼ਟਰੀ ਖੇਡਾਂ, ਖੇਲੋ ਇੰਡੀਆ ਵਿਚ ਗੋਲਡ ਅਤੇ ਸਿਲਵਰ ਮੈਡਲ ਜਿੱਤੇ ਹਨ, ਦੀ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਗਈ ਹੈ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), […]

Continue Reading