ਐਨਡੀਆਰਐਫ ਦੇ ਸਹਿਯੋਗ ਨਾਲ ਜਿਲਾ ਪ੍ਸ਼ਾਸਨ ਵਲੋਂ 15 ਦਸੰਬਰ ਨੂੰ ਜਲਿਆਂਵਾਲਾ ਬਾਗ ਵਿਖੇ ਕੀਤੀ ਜਾਵੇਗੀ ਮੋਕ ਐਕਸਰਸਾਈਜ – ਐਸਡੀਐਮ

ਰਾਵੀ ਨਿਊਜ ਅੰਮ੍ਰਿਤਸਰ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਜਲਿਆਂਵਾਲਾ ਬਾਗ ਵਿਖੇ 15 ਦਸੰਬਰ, 2021 ਨੂੰ ਬਾ:ਦੁ: 12 ਵਜੇ ਮੋਕ ਐਕਸਰਸਾਈਜ ਕੀਤੀ ਜਾਵੇਗੀ। ਇਸ ਸਬੰਧ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ  ਹੋਏ ਐਸ:ਡੀ:ਐਮ ਅੰਮ੍ਰਿਤਸਰ-1 ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਸ ਮੋਕ ਐਕਸਰਸਾਈਜ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫਤਾਂ ਤੋਂ ਬਚਾਉਣ ਸਬੰਧੀ ਜਾਗਰੂਕ […]

Continue Reading