Raavi voice # ਚੰਨੀ ਦਾ ਮੁੱਖ ਮੰਤਰੀ ਬਣਨਾ “ਹਜ਼ਮ”ਨਹੀਂ ਹੋ ਰਿਹਾ ਕੈਪਟਨ, ਜਾਖੜ ਅਤੇ ਨਵਜੋਤ ਸਿੱਧੂ ਨੂੰ : ਰਾਜਿੰਦਰ ਸਿੰਘ ਬਡਹੇੜੀ

ਰਾਵੀ ਨਿਊਜ ਚੰਡੀਗਡ਼ (ਗੁਰਵਿੰਦਰ ਸਿੰਘ ਮੋਹਾਲੀ)। ਉੱਘੇ ਸਿੱਖ ਕਿਸਾਨ ਨੇਤਾ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਪ੍ਰਦੇਸ਼ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਜਾਰੀ ਕਰਕੇ ਆਖਿਆ ਕਿ ਜਦੋਂ ਦੇ ਸ੍ਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਹੀ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ , ਸੁਨੀਲ ਜਾਖੜ […]

Continue Reading