Pathankot News # ਵਿਧਾਨ ਸਭਾ ਚੋਣਾਂ-2022 ਅਧੀਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ ਵੱਖ ਕਮੇਟੀਆਂ ਦੇ ਜਿਲ੍ਹਾ ਨੋਡਲ ਅਫਸਰਾਂ ਨਾਲ ਕੀਤੀ ਵਿਸੇਸ ਮੀਟਿੰਗ

ਰਾਵੀ ਨਿਊਜ ਪਠਾਨਕੋਟ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਅਧੀਨ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ  ਦੀ ਪ੍ਰਧਾਨਗੀ ਵਿੱਚ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ-2022 ਅਧੀਨ ਵੱਖ ਵੱਖ ਬਣਾਈਆਂ ਗਈਆਂ ਕਮੇਟੀਆਂ ਦੇ ਕਾਰਜਾਂ ਤੇ ਰੋਸਨੀ ਪਾਈ । ਇਸ ਮੋਕੇ ਤੇ ਹੋਰਨਾਂ […]

Continue Reading