Raavi News # ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ “ਨਰਿੰਦਰ ਸਿੰਘ ਸ਼ੇਰਗਿਲ” ਆਨੰਦਪੁਰ ਸਾਹਿਬ ਲੋਕਸਭਾ ਅਤੇ ਮੋਹਾਲੀ ਵਿਧਾਨਸਭਾ ਹਲਕੇ ਤੋਂ ਰਹਿ ਚੁੱਕੇ ਹਨ ਆਮ ਆਦਮੀ ਪਾਰਟੀ ਦੇ ਉਮੀਦਵਾਰ

ਰਾਵੀ ਨਿਊਜ ਐਸ ਏ ਐਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿਲ ਆਉਣ ਵਾਲੇ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਜਾ ਸਕਦੇ ਹਨ। ਪਿਛਲੀ ਵਾਰ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ […]

Continue Reading