Batala News # ਓਮੀਕਰੋਨ ਵੈਰੀਏਂਟ ਤੋਂ ਘਬਰਾਉਣ ਦੀ ਲੋੜ ਨਹੀਂ ਪਰ ਇਹਤਿਆਤ ਲਾਜ਼ਮੀ – ਡਾ. ਹਰਪਾਲ ਸਿੰਘ
ਰਾਵੀ ਨਿਊਜ ਬਟਾਲਾ (ਸਰਵਨ ਸਿੰਘ ਕਲਸੀ) ਕੋਵਿਡ-19 ਦੇ ਨਵੇਂ ਵੇਰੀਏਂਟ ਓਮੀਕਰੋਨ ਤੋਂ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਪਰ ਇਹਤਿਆਤ ਜ਼ਰੂਰੀ ਹੈ ਤਾਂ ਜੋ ਇਸਦੇ ਫੈਲਾਅ ਦੀ ਕਿਸੇ ਵੀ ਸੰਭਾਵਨਾ ਨੂੰ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਕਰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਹਰਪਾਲ ਸਿੰਘ ਨੇ ਕਿਹਾ ਕਿ ਜਿਵੇਂ ਅਸੀਂ ਕੋਰੋਨਾ ਦੀ ਪਹਿਲੀ […]
Continue Reading