ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਆਯੋਜਿਤ, ਗੁਰਦਾਸਪੁਰ ਦੇ ਪੰਜ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ

ਗੁਰਦਾਸਪੁਰ ਅੱਜ ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਪੰਜ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਸਿੱਖਿਆ ਵਿਭਾਗ ਪੰਜਾਬ ਵੱਲੋਂ ਵਰਚੁਅਲ ਕੰਮ ਆਫਲਾਈਨ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਗੁਰਦਾਸਪੁਰ ਦੇ ਪੰਜ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਸਿੱਖਿਆ ਸਕੱਤਰ […]

Continue Reading