ਜ਼ਿਲੇ ਅੰਦਰ ਆਕਸੀਜਨ ਦੀ ਕੋਈ ਕਮੀਂ ਨਹੀ ਹੈ-ਡਿਪਟੀ ਕਮਿਸ਼ਨਰ

ਸੰਦੀਪ ਕੁਮਾਰ ਗੁਰਦਾਸਪੁਰ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਆਕਸੀਜਨ ਜਾਂ ਰੈਮਡੇਸਿਵਿਰ ਦੀ ਕੋਈ ਘਾਟ ਨਹੀਂ, ਲੋਕ ਕਿਸੇ ਤਰਾਂ ਦੀ ਘਬਰਾਹਟ ਵਿਚ ਨਾ ਆਉਣ। ਜਿਲਾ ਪ੍ਰਸ਼ਾਸਨ ਵਲੋਂ ਆਕਸੀਜਨ ਅਤੇ ਰੈਮਡੇਸਿਵਿਰ ਤੇ ਹੋਰ ਲੋੜੀਦੀਆਂ ਦਵਾਈਆਂ ਦੀ ਉਪਬੱਧਤਾ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਸਬੰਧੀ […]

Continue Reading