Raavi voice # ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਦਿਹਾੜੇ ਤੋ ਪਹਿਲਾ, ਕੇਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲੇ-ਉੱਪ ਮੁੱਖ ਮੰਤਰੀ ਰੰਧਾਵਾ

ਰਾਵੀ ਨਿਊਜ ਡੇਰਾ ਬਾਬਾ ਨਾਨਕ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਵਿਖੇ ਪੁੱਜੇ, ਜਿਥੇ ਉਨ੍ਹਾਂ ਅਧਿਕਾਰੀਆਂ ਨਾਲ ਮਿਲਕੇ ਗੱਲਬਾਤ ਕੀਤੀ।          ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਾਨਕ ਨਾਮ […]

Continue Reading