Raavi voice # ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਰਾਵੀ ਨਿਊਜ ਖਰੜ (ਗੁਰਵਿੰਦਰ ਸਿੰਘ ਮੋਹਾਲੀ) ਖਰੜ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੀਟੂ ਦੇ ਜਨਰਲ ਸਕੱਤਰ ਚੰਦਰ […]

Continue Reading